ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਅੱਜ ਦਿਲੀ ਵਿਚ ਅਭਿਨੇਤਾ ਤੇ ਸੰਸਦ ਮੈਂਬਰ ਸੰਨੀ ਦਿਉਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲੇ ਤੇ ਉਨ੍ਹਾਂ ਨੂੰ ਗੁਰਦਾਸਪੁਰ ਹਲਕੇ ਵਿਚ ਰੇਲਵੇ ਨਾਲ ਜੁੜੇ ਵੱਖ ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੂੰ ਪਠਾਨਕੋਟ-ਜੋਗਿੰਦਰਨਗਰ ਤੰਗ ਗੇਜ ਰੇਲਵੇ ਦੇ ਮਤੇ ਨੂੰ ਜਲਦੀ ਹੱਲ ਕਰਵਾਉਣ ਦੀ ਮੰਗ ਕੀਤੀ।
ਸੰਨੀ ਦਿਉਲ ਅਜ ਮਿਲੇ ਰੇਲ ਮੰਤਰੀ ਅਸ਼ਵਨੀ ਨੂੰ, ਰੇਲਵੇ ਨਾਲ ਜੁੜੇ ਵੱਖ ਵੱਖ ਮੁੱਦਿਆਂ ‘ਤੇ ਕੀਤੀ ਗੱਲਬਾਤ
