ਨਵੀਂ ਦਿੱਲੀ, 14 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਇੰਡੋਨੇਸ਼ੀਆ ਦੇ ਬਾਲੀ ਵਿਚ ਜੀ-20 ਸਿਖਰ ਸੰਮੇਲਨ ਤੋਂ ਇਲਾਵਾ ਮੈਂ ਕਈ ਹੋਰ ਭਾਗੀਦਾਰ ਦੇਸ਼ਾਂ ਦੇ ਨੇਤਾਵਾਂ ਨਾਲ ਮੁਲਾਕਾਤ ਕਰਾਂਗਾ ਅਤੇ ਉਨ੍ਹਾਂ ਨਾਲ ਭਾਰਤ ਦੇ ਦੁਵੱਲੇ ਸੰਬੰਧਾਂ ਵਿਚ ਪ੍ਰਗਤੀ ਦੀ ਸਮੀਖਿਆ ਕਰਾਂਗਾ। ਮੈਂ 15 ਨਵੰਬਰ ਨੂੰ ਬਾਲੀ ਵਿਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਉਤਸੁਕ ਹਾਂ।
ਬਾਲੀ ‘ਚ ਜੀ-20 ਸਿਖਰ ਸੰਮੇਲਨ ਤੋਂ ਇਲਾਵਾ ਕਈ ਹੋਰ ਭਾਗੀਦਾਰ ਦੇਸ਼ਾਂ ਦੇ ਨੇਤਾਵਾਂ ਨਾਲ ਕਰਾਂਗਾ ਮੁਲਾਕਾਤ-ਪ੍ਰਧਾਨ ਮੰਤਰੀ ਮੋਦੀ
