ਚੰਡੀਗੜ੍ਹ, 15 ਨਵੰਬਰ-ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਮੰਨ ਲਈਆਂ ਹਨ। ਜਾਣਕਾਰੀ ਮੁਤਾਬਿਕ ‘ਚ ਫ਼ੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਗਏ ਕੰਡਕਟਰ ਪ੍ਰਿਤਪਾਲ ਸਿੰਗ ਵਿਰੁੱਧ ਆਨ ਡਿਊਟੀ ਜਾਂਚ ਤਿੰਨ ਦਿਨਾਂ ‘ਚ ਮੁਕੰਮਲ ਕਰ ਲਈ ਜਾਵੇਗੀ।
ਪਨਬੱਸ ਮੁਲਾਜ਼ਮਾਂ ਵਲੋਂ ਖ਼ਤਮ ਕੀਤੀ ਗਈ ਹੜਤਾਲ
