ਬਾਲੀ, 15 ਨਵੰਬਰ- ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਜੀ-20 ਸਿਖਰ ਸੰਮੇਲਨ ਦੇ ਦੌਰਾਨ ਮੁਲਾਕਾਤ ਕੀਤੀ। ਦੱਸ ਦੇਈਏ ਕਿ ਜੀ-20 ਸਿਖਰ ਸੰਮੇਲਨ ਦਾ ਪਹਿਲਾ ਸੈਸ਼ਨ ਚੱਲ ਰਿਹਾ ਹੈ, ਜਿਸ ‘ਚ ਪ੍ਰਧਾਨ ਮੰਤਰੀ ਮੋਦੀ ਅਤੇ ਜੋ ਬਾਈਡੇਨ ਦੇ ਇਲਾਵਾ ਕਈ ਦੇਸ਼ ਦੇ ਨੇਤਾ ਭਾਗ ਲੈ ਰਹੇ ਹਨ।
ਜੀ-20 ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਕੀਤੀ ਮੁਲਾਕਾਤ
