ਫਗਵਾੜਾ, 16 ਨਵੰਬਰ – ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ। ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।
ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ
