ਲੁਧਿਆਣਾ- ਨੈਸ਼ਨਲ ਕ੍ਰਾਈਮ ਬਿਊਰੋ ਵੱਲੋਂ ਬੁੱਧਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਦੁੱਗਰੀ ਇਲਾਕੇ ਤੋਂ 20 ਕਿੱਲੋ ਹੈਰੋਇਨ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਕੁੱਝ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਪਰ ਪੁਲਸ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ।
ਵੱਡੀ ਖ਼ਬਰ : ਲੁਧਿਆਣਾ ‘ਚ ਨੈਸ਼ਨਲ ਕ੍ਰਾਈਮ ਬਿਊਰੋ ਨੇ ਬਰਾਮਦ ਕੀਤੀ 20 ਕਿੱਲੋ ਹੈਰੋਇਨ
