ਵੈਲਿੰਗਟਨ, 18 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਹੈ। ਦੋਵਾਂ ਟੀਮਾਂ ਵਿਚਾਕਾਰ ਦੂਜਾ ਟੀ-20 ਮੈਚ 20 ਨਵੰਬਰ ਨੂੰ ਮਾਊਂਟ ਮੌਂਗਾਨੁਈ ‘ਚ ਖੇਡਿਆ ਜਾਵੇਗਾ।
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 ਰੱਦ

Journalism is not only about money