ਭੋਪਾਲ, 22 ਨਵੰਬਰ-ਮੱਧ ਪ੍ਰਦੇਸ਼ ‘ਚ ਦਾਖ਼ਲ ਹੋਣ ਜਾ ਰਹੀ ‘ਭਾਰਤ ਜੋੜੋ ਯਾਤਰਾ’ ‘ਤੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤਨਜ਼ ਕੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਦੀ ਯਾਤਰਾ ਕਾਂਗਰਸ ਦੀ ਹੋਂਦ ਨੂੰ ਬਚਾਉਣ ਲਈ ਹੈ। ਇਸ ਯਾਤਰਾ ਨਾਲ ਮੱਧ ਪ੍ਰਦੇਸ਼ ਜਾਂ ਦੇਸ਼ ‘ਚ ਕੋਈ ਫ਼ਰਕ ਨਹੀਂ ਪੈਣ ਵਾਲਾ ਹੈ। ਜਨਤਾ ਉਨ੍ਹਾਂ ਦੇ ਨਾਲ ਨਹੀਂ ਜੁੜ ਰਹੀ ਹੈ।
‘ਭਾਰਤ ਜੋੜੋ ਯਾਤਰਾ’ ‘ਤੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤਨਜ਼ ਕੱਸਿਆ
