ਨਵੀਂ ਦਿੱਲੀ, 24 ਨਵੰਬਰ- ਦਿੱਲੀ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਦੀ ਪੁਲਿਸ ਹਿਰਾਸਤ ‘ਚ ਐੱਨ.ਆਈ.ਏ. ਨੂੰ ਸੌਂਪ ਦਿੱਤਾ ਹੈ। ਦਿੱਲੀ-ਐੱਨ.ਸੀ.ਆਰ. ਦੇ ਗੈਂਗਸਟਰਾਂ ਦੇ ਅੱਤਵਾਦੀ ਸੰਗਠਨਾਂ ਨਾਲ ਸੰਬੰਧਾਂ ਦੀ ਜਾਂਚ ਕਰ ਰਹੀ ਹੈ।
ਐੱਨ.ਆਈ.ਏ. ਨੂੰ ਮਿਲੀ 10 ਦਿਨ ਦੇ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਸਟਡੀ
