ਚੰਡੀਗੜ੍ਹ, 25 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਚੰਡੀਗੜ੍ਹ ਵਿਚ ਹਰਿਆਣਾ ਨੂੰ ਜ਼ਮੀਨ ਦੀ ਅਲਾਟਮੈਂਟ, ਕਾਨੂੰਨ ਵਿਵਸਥਾ ਅਤੇ ‘ਮੁਸ਼ਤਰਕਾ ਮਾਲਕਣ’ ਜ਼ਮੀਨ ਦੇ ਮੁੱਦੇ ‘ਤੇ ਭਲਕੇ ਦੁਪਹਿਰ 12 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ।
ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰੇਗਾ ਮੁਲਾਕਾਤ
