ਐੱਸ.ਏ.ਐੱਸ.ਨਗਰ, 26 ਨਵੰਬਰ-ਕਿਸਾਨ ਸੰਘਰਸ਼ ਦੇ 2 ਸਾਲ ਪੂਰੇ ਹੋਣ ‘ਤੇ ਕਿਸਾਨ ਮੰਗਾਂ ਨੂੰ ਲੈ ਕੇ 25 ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪਣ ਦੇ ਕੀਤੇ ਐਲਾਨ ਤਹਿਤ ਸਥਾਨਕ ਫ਼ੇਜ਼-8 ਵਿਚ ਵਿਸ਼ਾਲ ਰੈਲੀ ਕਰਨ ਉਪਰੰਤ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਕਿਸਾਨ ਮੁਹਾਲੀ ਪਹੁੰਚਣਗੇ। ਇੱਥੋਂ ਫਿਰ ਰਾਜ ਭਵਨ ਵੱਲ ਨੂੰ ਕਿਸਾਨਾਂ ਵਲੋਂ ਮਾਰਚ ਕੀਤਾ ਜਾਵੇਗਾ।
Related Posts

ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਚੰਡੀਗੜ੍ਹ, 2 ਸਤੰਬਰ (ਦਲਜੀਤ ਸਿੰਘ)- ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ…

ਰੂਪਨਗਰ ਵਿਖੇ ਭਾਖ਼ੜਾ ਨਹਿਰ ’ਚ ਡਿੱਗੀ ਕਾਰ, ਬੱਚੇ ਸਣੇ 5 ਲੋਕਾਂ ਦੀ ਮੌਤ
ਪਨਗਰ/ਰੋਪੜ, 18 ਅਪ੍ਰੈਲ (ਬਿਊਰੋ)- ਰੂਪਨਗਰ ਵਿਖੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ…

‘ਕੈਪਟਨ ਅਮਰਿੰਦਰ ਸਿੰਘ’ ਹੋਣਗੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ, ਕੇਂਦਰ ਨੇ ਕੀਤਾ ਤੈਅ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਇਸ…