ਕੀਰਤਪੁਰ ਸਾਹਿਬ, 29 ਨਵੰਬਰ -ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
Related Posts
ਪੰਜਾਬ ਵਿਚ ਵੱਡਾ ਧਮਾਕਾ, ਕੰਬ ਗਿਆ ਪੂਰਾ ਇਲਾਕਾ
ਪਟਿਆਲਾ- ਪਟਿਆਲਾ ਦੇ ਜਗਤਾਰ ਨਗਰ ਵਿਚ ਉਸ ਵੇਲੇ ਹਾਲਾਤ ਭਿਆਨਕ ਬਣ ਗਏ ਜਦੋਂ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋ ਗਿਆ।…
ਗੁਰੂ ਹਰਸਹਾਏ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਗੁਰੂ ਹਰਸਹਾਏ (ਫ਼ਿਰੋਜ਼ਪੁਰ) – 25 ਨਵੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਗੁਰੂ ਹਰ ਸਹਾਏ ਵਿਖੇ ਪਹੁੰਚ ਚੁੱਕੇ…
ਵੱਡ ਖ਼ਬਰ ; ਚੋਣਾਂ ਦੌਰਾਨ ਬੈਲੇਟ ਬਾਕਸ ‘ਚ ਸੁੱਟੀ ਗਈ ਸਿਆਹੀ, ਪੇਪਰ ਹੋਏ ਖ਼ਰਾਬ
ਫਿਰੋਜ਼ਪੁਰ- ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਅਧੀਨ ਆਉਂਦੇ ਪਿੰਡ ਲੋਹਕੇ ਖੁਰਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਚਾਇਤੀ ਚੋਣਾਂ…