ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ ਨੇ ਕੀਤਾ।
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ

Journalism is not only about money