ਪਟਿਆਲਾ, 29 ਨਵੰਬਰ – ਪਟਿਆਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਘਨੌਰ ਵਿਚ ਬੈਂਕ ਲੁੱਟਣ ਵਾਲੇ 4 ਦੋਸ਼ੀ ਲੁੱਟ ਦੇ 8 ਘੰਟਿਆਂ ਵਿਚ ਹੀ ਕਾਬੂ ਕਰ ਲਏ।ਇਸ ਦੀ ਪੁਸ਼ਟੀ ਐਸ.ਐਸ.ਪੀ. ਵਰੁਣ ਸ਼ਰਮਾ ਨੇ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਨਗਦੀ ਅਤੇ ਜੁਰਮ ਵਿਚ ਵਰਤੀ ਗੱਡੀ ਵੀ ਬਰਾਮਦ ਕਰ ਲਈ ਹੈ।
ਪਟਿਆਲਾ ਪੁਲਿਸ ਦੀ ਵੱਡੀ ਕਾਮਯਾਬੀ: ਬੈਂਕ ਲੁੱਟ ਦੇ ਦੋਸ਼ੀ 8 ਘੰਟਿਆਂ ਵਿਚ ਹੀ ਕਾਬੂ
