ਵਿਜੀਲੈਂਸ ਵਲੋਂ ਓ.ਪੀ. ਸੋਨੀ ਤੋਂ ਕੀਤੀ ਗਈ ਪੁੱਛਗਿੱਛ

ਅੰਮ੍ਰਿਤਸਰ, 29 ਨਵੰਬਰ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਮੂਹਰੇ ਪੇਸ਼ ਹੋਏ।

ਵਿਜੀਲੈਂਸ ਵਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਓ.ਪੀ.ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਜਾਇਦਾਦ ਨਾਜਾਇਜ਼ ਤਰੀਕੇ ਨਾਲ ਨਹੀਂ ਬਣਾਈ, ਜਾਇਦਾਦ ਬਿਲਕੁਲ ਉਨ੍ਹਾਂ ਦੀ ਆਮਦਨ ਅਨੁਸਾਰ ਹੈ।

Leave a Reply

Your email address will not be published. Required fields are marked *