ਕ੍ਰਾਈਸਟਚਰਚ,29 ਨਵੰਬਰ- ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਭਾਰਤ ਦੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਕਿਹਾ ਕਿ ਟੀਮਾਂ ਮੌਸਮ ‘ਤੇ ਕਾਬੂ ਨਹੀਂ ਰੱਖ ਸਕਦੀਆਂ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਇਕ ਦਿਨਾਂ ਅਤੇ ਟੀ-20 ਫਾਰਮੈਟਾਂ ਵਿਚ ਬਹੁਤਾ ਅੰਤਰ ਨਹੀਂ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਦੂਜਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ।
ਟੀਮਾਂ ਮੌਸਮ ‘ਤੇ ਕਾਬੂ ਨਹੀਂ ਰੱਖ ਸਕਦੀਆਂ-ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਇਕ ਦਿਨਾਂ ਮੈਚ ਤੋਂ ਪਹਿਲਾਂ ਅਰਸ਼ਦੀਪ ਸਿੰਘ
