ਫਗਵਾੜਾ, 24 ਜੁਲਾਈ (ਦਲਜੀਤ ਸਿੰਘ)- ਫਗਵਾੜਾ ਦੇ ਹਦੀਆਬਾਦ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਦੇ ਇੱਕ ਆਗੂ ਵਲੋਂ ਆਪਣੀ ਦੁਕਾਨ ਦੇ ਉਦਘਾਟਨ ਮੌਕੇ ਰੱਖੇ ਗਏ ਸਮਾਗਮ ਦੇ ਟੈਂਟ ਨਾਲ ਛੇੜਛਾੜ ਕਰਨ ਤੋਂ ਬਾਅਦ ਕਿਸਾਨ ਅਤੇ ਭਾਜਪਾ ਆਗੂ ਆਹਮੋ-ਸਾਹਮਣੇ ਹੋ ਗਏ ਅਤੇ ਮਾਹੌਲ ਗਰਮਾ ਗਿਆ, ਦੋਵੇਂ ਧਿਰਾਂ ਨਾਅਰੇਬਾਜ਼ੀ ਕਰ ਰਹੀਆਂ ਹਨ ਮੌਕੇ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ ।
ਭਾਜਪਾ ਆਗੂ ਦੇ ਦੁਕਾਨ ਦੇ ਉਦਘਾਟਨ ਮੌਕੇ ਕਿਸਾਨ ਅਤੇ ਭਾਜਪਾ ਨੌਜਵਾਨ ਹੋਏ ਆਹਮੋ – ਸਾਹਮਣੇ
