ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ ‘ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ ਤੜਕੇ ਵਾਪਰੀ ਇਸ ਘਟਨਾ ਵਿਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ।
Related Posts
ਕਰਨਾਲ ’ਚ ਧਾਰਾ-144 ਲਾਗੂ, ਗੁਰਨਾਮ ਚਢੂਨੀ ਬੋਲੇ- ‘ਭਲਕੇ ਕਿਸਾਨ ਨਵੀਂ ਅਨਾਜ ਮੰਡੀ ਹੋਣ ਇਕੱਠੇ’
ਕਰਨਾਲ, 6 ਸਤੰਬਰ (ਦਲਜੀਤ ਸਿੰਘ)- ਕਿਸਾਨਾਂ ’ਤੇ 28 ਅਗਸਤ 2021 ਨੂੰ ਹੋਏ ਪੁਲਸ ਲਾਠੀਚਾਰਜ ਖ਼ਿਲਾਫ਼ ਕਰਨਾਲ ’ਚ ਮੰਗਲਵਾਰ ਯਾਨੀ ਕਿ…
ਬੋਰਵੈੱਲ ਨੂੰ ਲੈ ਕੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ ‘ਚ ਡਿੱਗਣ ਨਾਲ ਬੱਚੇ ਦੀ ਮੌਤ…
ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ
ਚੰਡੀਗੜ੍ਹ, 28 ਸਤੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ…
