ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ ‘ਚੋਂ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ ਦੀ ਸ਼ਿਕਾਇਤ ਤੋਂ ਬਾਅਦ ਇੱਥੇ ਦਾਖਲ ਕਰਵਾਇਆ ਗਿਆ ਸੀ।
Related Posts

ਸੂਬੇ ’ਚ ਅਫਵਾਹਾਂ ਫੈਲਾਅ ਰਹੀਆਂ ਨੇ ਵਿਰੋਧੀ ਤਾਕਤਾਂ: ਭਗਵੰਤ ਮਾਨ
ਚਾਉਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਨ-ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦੀਆਂ ਵਿਰੋਧੀ ਤਾਕਤਾਂ ਉਨ੍ਹਾਂ ਖ਼ਿਲਾਫ਼ ਬੇਬੁਨਿਆਦ ਅਫਵਾਹਾਂ…

ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਬੋਲੇ ਨਵਜੋਤ ਸਿੱਧੂ, ਕਿਹਾ-ਅਸੀਂ ਹਾਰੇ ਹਾਂ, ਮਰੇ ਨਹੀਂ
ਅੰਮ੍ਰਿਤਸਰ, 31 ਮਾਰਚ (ਬਿਊਰੋ)- ਕਾਂਗਰਸ ਦੇ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |…

ਨੀਰਜ ਚੋਪੜਾ ਦੇ ਘਰ ਪਹੁੰਚੇ ਰਾਕੇਸ਼ ਟਿਕੈਤ
ਪਾਨੀਪਤ, 13 ਅਗਸਤ (ਦਲਜੀਤ ਸਿੰਘ)- ਟੋਕਿਓ ਓਲੰਪਿਕ ‘ਚ ਨੀਰਜ ਚੋਪੜਾ ਵੱਲੋਂ ਗੋਲਡ ਜਿੱਤਣ ਮਗਰੋਂ ਦੇਸ਼ ਦੇ ਵੱਖ-ਵੱਖ ਲੀਡਰ ਨੀਰਜ ਚੋਪੜਾ…