ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ ਕੇਂਦਰਾਂ ਦਾ ਪ੍ਰਬੰਧਨ ਨੌਜਵਾਨ ਪੋਲਿੰਗ ਪਾਰਟੀਆਂ ਦੁਆਰਾ ਕੀਤਾ ਜਾਵੇਗਾ।ਵੋਟਿੰਗ ਦਿਵਸ ਨੂੰ ਲੋਕਤੰਤਰ ਦਾ ਤਿਉਹਾਰ ਦੱਸਦਿਆਂ ਰਾਜੀਵ ਕੁਮਾਰ ਨੇ ਗੁਜਰਾਤ ਦੇ ਸਾਰੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ 33 ਪੋਲਿੰਗ ਕੇਂਦਰਾਂ ਦਾ ਪ੍ਰਬੰਧਨ
