ਮੁਹਾਲੀ : ਖਰੜ ਦੇ ਇਕ ਮੀ ਬਿਲਡਰ ਦੇ ਘਰ ED ਦੀ ਛਾਪੇਮਾਰੀ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਪਿਛਲੇ ਕਰੀਬ 1 ਘੰਟੇ ਤੋਂ ਦਸਤਾਵੇਜ਼ ਖੰਗਾਲੇ ਜਾ ਰਹੇ ਹਨ। ਇਹ ਵੀ ਪਤਾ ਚੱਲਿਆ ਹੈ ਕਿ ਨਾਮੀ ਬਿਲਡਰ ਦੇ ਘਰ ਵਿਆਹ ਸਮਾਗਮ ਚੱਲ ਰਿਹਾ ਹੈ।
Related Posts
ਸਲਮਾਨ ਖ਼ਾਨ ਨੂੰ ਮਾਰਨ ਲਈ ਦਿੱਤੀ ਗਈ ਸੀ 25 ਲੱਖ ਦੀ ਸੁਪਾਰੀ, ਛੇਵਾਂ ਮੁਲਜ਼ਮ ਗ੍ਰਿਫ਼ਤਾਰ
ਮੁੰਬਈ : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਮਾਰਨ ਦੀ ਸਾਜ਼ਿਸ਼ ਦੇ ਸਿਲਸਿਲੇ ’ਚ ਪਨਵੇਲ ਪੁਲਿਸ ਨੇ ਛੇਵੇਂ ਮੁਲਜ਼ਮ ਸੁਖਵਿੰਦਰ ਸਿੰਘ…
ਮਸ਼ਹੂਰ ਪੰਜਾਬੀ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦਾ 79 ਸਾਲ ਦੀ ਉਮਰ ‘ਚ ਦੇਹਾਂਤ, ਸੋਮਵਾਰ ਨੂੰ ਹੋਵੇਗਾ ਸਸਕਾਰ
ਲੁਧਿਆਣਾ: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ…
CBSE ਨੇ 10ਵੀਂ ਦੇ ਨਤੀਜੇ ਐਲਾਨੇ, 93.60% ਪਾਸ ਫ਼ੀਸਦ; ਇਸ ਵੈੱਬਸਾਈਟ ‘ਤੇ ਕਰੋ ਚੈੱਕ
ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅੱਜ ਭਾਵ ਸੋਮਵਾਰ, 13 ਮਈ, 2024 ਨੂੰ ਸੀਨੀਅਰ ਸੈਕੰਡਰੀ ਦਾ ਨਤੀਜਾ…