ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ “ਮੈਂ ਲੋਕਾਂ ਨੂੰ ਵੱਡੀ ਗਿਣਤੀ ‘ਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ।”
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
