ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
