ਵਾਸ਼ਿੰਗਟਨ, 3 ਦਸੰਬਰ-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿਚ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿਚੋਂ ਇੱਕ ਪਦਮ ਭੂਸ਼ਣ ਪ੍ਰਦਾਨ ਕੀਤਾ।
Related Posts
ਹਵਾਰਾ ਨੂੰ ਪੰਜਾਬ ਸ਼ਿਫਟ ਕਰਨ ਦੀ ਮੰਗ, ਸੁਪਰੀਮ ਕੋਰਟ ਪਹੁੰਚਿਆ ਮਾਮਲਾ
ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਜਗਤਾਰ ਹਵਾਰਾ ਨੇ ਸੁਪਰੀਮ ਕੋਰਟ ‘ਚ ਇਕ ਪਟੀਸ਼ਨ…
UP ‘ਚ ਬੇਕਾਬੂ ਬੱਸ ਖੱਡ ‘ਚ ਪਲਟੀ, ਇਕ ਦੀ ਮੌਤ, 17 ਜ਼ਖ਼ਮੀ
ਬਲਰਾਮਪੁਰ- ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦੇ ਦੇਹਾਤ ਖੇਤਰ ‘ਚ ਵੀਰਵਾਰ ਦੀ ਸਵੇਰ ਨੂੰ ਯਾਤਰੀਆਂ ਨਾਲ ਭਰੀ ਇਕ ਰੋਡਵੇਜ਼ ਬੱਸ…
ਹਿਮਾਚਲ ’ਚ ਰੋਹਤਾਂਗ ਦੇ ਨਾਲ ਹੀ ਮਨਾਲੀ-ਲੇਹ ਸੜਕ ’ਤੇ ਵੀ ਬਰਫ਼ਬਾਰੀ
ਕੇਲਾਂਗ- ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਦੱਰੇ ਸਮੇਤ ਸਾਰੀਆਂ ਉੱਚੀਆਂ ਚੋਟੀਆਂ ’ਤੇ ਸੋਮਵਾਰ ਬਰਫ਼ਬਾਰੀ ਹੁੰਦੀ ਰਹੀ। ਸੈਲਾਨੀਆਂ ਦੇ ਸ਼ਹਿਰ ਮਨਾਲੀ ਵਿੱਚ…