ਅਮਲੋਹ, 3 ਦਸੰਬਰ – ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ ਸਿੰਘ ਟੌਹੜਾ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਹਲਕਾ ਅਮਲੋਹ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੇਖਣ ਨੂੰ ਮਿਲੀ ਅਤੇ ਟੌਹੜਾ ਦੀ ਨਿਯੁਕਤੀ ਦਾ ਸਵਾਗਤ ਵੀ ਕੀਤਾ ਗਿਆ।
Related Posts

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
ਐੱਸ. ਏ. ਐੱਸ. ਨਗਰ, 30 ਜੁਲਾਈ (ਦਲਜੀਤ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ…

ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ, ਦਿੱਤਾ ਆਪਣਾ-ਆਪਣਾ ਸਪਸ਼ਟੀਕਰਨ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ…

ਰਾਜਨਾਥ ਨੇ ਫ਼ੌਜ ਨੂੰ ਅਤਿਅੰਤ ਆਧੁਨਿਕ ਸਵਦੇਸ਼ੀ ਰੱਖਿਆ ਉਪਕਰਨ ਤੇ ਹਥਿਆਰ ਸੌਂਪੇ
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਇੱਥੇ ਫ਼ੌਜ ਨੂੰ ਸਵਦੇਸ਼ੀ ਤੌਰ ’ਤੇ ਬਣੇ ਅਤਿਅੰਤ ਆਧੁਨਿਕ ਰੱਖਿਆ ਉਪਕਰਨ ਅਤੇ…