ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ ਘਰ (ਭਾਰਤ) ਭੇਜੇ ਹਨ।
ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ ਘਰ (ਭਾਰਤ) ਭੇਜੇ : ਵਿਸ਼ਵ ਬੈਂਕ
