ਤਿਰੂਵਨੰਤਪੁਰਮ, 5- ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ ‘ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. ‘ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਮੈਂ ਐਨ.ਸੀ.ਪੀ. ਵਿਚ ਨਹੀਂ ਜਾ ਰਿਹਾ ਤੇ ਨਾ ਹੀ ਪੀ.ਸੀ. ਚਾਕੋ ਨਾਲ ਅਜਿਹੇ ਮਾਮਲਿਆਂ ‘ਤੇ ਚਰਚਾ ਕੀਤੀ ਗਈ।
ਮੈਂ ਐਨ.ਸੀ.ਪੀ. ‘ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ ‘ਤੇ ਸ਼ਸ਼ੀ ਥਰੂਰ
