ਮੈਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ ਅਤੇ ਘਰ ਤੋਂ ਹੀ ਸਾਰੇ ਕੰਮ ਕਰਨਾ ਜਾਰੀ ਰੱਖਾਂਗਾ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
