ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ ਵਿਚ ਵਿਸ਼ਵ ਦੀ ਮਸ਼ਾਲ ਧਾਰਕ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜ ਸਭਾ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਸਾਡੇ ਕਈ ਪ੍ਰਧਾਨ ਮੰਤਰੀਆਂ ਨੇ ਰਾਜ ਸਭਾ ਦੇ ਮੈਂਬਰ ਵਜੋਂ ਕੰਮ ਕੀਤਾ ਹੈ।
Related Posts
ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 5 ਅਗਸਤ (ਦਲਜੀਤ ਸਿੰਘ)- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ…
NIA ਦੀ ਟੀਮ ਵੱਲੋਂ ਦੋਰਾਹਾ ‘ਚ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ
ਦੋਰਾਹਾ- ਐੱਨ. ਆਈ. ਏ. ਦੀ ਟੀਮ ਨੇ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਖੇ ਮੰਗਲਵਾਰ ਨੂੰ ਗੈਂਗਸਟਰ ਰਵੀ ਰਾਜਗੜ੍ਹ ਦੇ ਘਰ ਛਾਪੇਮਾਰੀ…
ਕਸ਼ਮੀਰ ਦੇ ਗਣਿਤ ਟੀਚਰ ਨੇ ਬਣਾਈ ਸੋਲਰ ਕਾਰ, 11 ਸਾਲ ਦੀ ਮਿਹਨਤ ਲਿਆਈ ਰੰਗ
ਸ਼੍ਰੀਨਗਰ- ਕਸ਼ਮੀਰ ਦੇ ਇਕ ਗਣਿਤ ਟੀਚਰ ਨੇ ਕਰੀਬ 11 ਸਾਲਾਂ ਤੋਂ ਵੱਧ ਸਮੇਂ ਦੀ ਮਿਹਨਤ ਤੋਂ ਬਾਅਦ ਇਕ ਸੋਲਰ ਕਾਰ…