ਨਵੀਂ ਦਿੱਲੀ, 7 ਦਸੰਬਰ- ‘ਆਪ’ ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ ‘ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ 78 ਸੀਟਾਂ ਜਿੱਤੀਆਂ ਹਨ ਅਤੇ 56 ਹੋਰ ‘ਤੇ ਅੱਗੇ ਹਨ ਤੇ ਅਜੇ ਗਿਣਤੀ ਚੱਲ ਰਹੀ ਹੈ।
ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ ‘ਆਪ’, ਸਮਰਥਕਾਂ ‘ਚ ਖ਼ੁਸ਼ੀ ਦੀ ਲਹਿਰ
