ਗੁਜਰਾਤ ‘ਚ ਭਾਜਪਾ ਬੰਪਰ ਜਿੱਤ ਵੱਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਪਹੁੰਚਣਗੇ ਭਾਜਪਾ ਦਫ਼ਤਰ

ਅਹਿਮਦਾਬਾਦ, 8 ਦਸੰਬਰ-ਗੁਜਰਾਤ ‘ਚ ਭਾਰਤੀ ਜਨਤਾ ਪਾਰਟੀ ਬੰਪਰ ਜਿੱਤ ਵੱਲ ਵੱਧ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਨੂੰ ਭਾਜਪਾ ਦਫ਼ਤਰ ਪਹੁੰਚਣਗੇ। ਭਾਜਪਾ 1995 ਤੋਂ ਸੂਬੇ ‘ਚ ਕੋਈ ਵਿਧਾਨ ਸਭਾ ਚੋਣਾਂ ਨਹੀਂ ਹਾਰੀ ਹੈ।

ਹੁਣ ਤੱਕ ਦੇ ਅੰਕੜਿਆਂ ਦੇ ਮੁਤਾਬਿਕ ਭਾਰਤੀ ਜਨਤਾ ਪਾਰਟੀ (ਭਾਜਪਾ) 151 ਸੀਟਾਂ ‘ਤੇ, ਕਾਂਗਰਸ 20 ਅਤੇ ਆਮ ਆਦਮੀ ਪਾਰਟੀ (ਆਪ) 7 ਸੀਟਾਂ ਤੋਂ ਅੱਗੇ ਚੱਲ ਰਹੀ ਹੈ। ਹੋਰ ਉਮੀਦਵਾਰਾਂ ਨੂੰ 4 ਸੀਟਾਂ ਮਿਲ ਰਹੀਆਂ ਹਨ।

Leave a Reply

Your email address will not be published. Required fields are marked *