ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ ਸਰਕਾਰ ਦੇ 2 ਸਾਲਾਂ ਦੇ ਜਸ਼ਨ ਦੇ ਮੌਕੇ ‘ਤੇ ਇਕ ਪ੍ਰੋਗਰਾਮ ‘ਚ ਕੀਤਾ । ਐਲਾਨ ਮੌਕੇ ਉਹ ਭਾਵੁਕ ਵੀ ਹੋ ਗਏ |
ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ
