ਸ਼ਿਮਲਾ– ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਹਾਰ ਸਵਿਕਾਰ ਕਰਦੇ ਹੋਏ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀਰਵਾਰ ਨੂੰ ਰਾਜਪਾਲ ਰਾਜੇਂਦਰ ਆਰਲੇਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਜਪਾਲ ਨੇ ਉਨ੍ਹਾਂ ਦਾ ਅਸਤੀਫਾ ਸਵਿਕਾਰ ਕਰ ਲਿਆ ਹੈ।
ਹਿਮਾਚਲ ਚੋਣ ਨਤੀਜੇ : ਹਿਮਾਚਲ ’ਚ ਕਾਂਗਰਸ ਦੀ ਵਾਪਸੀ, CM ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ
