ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
