ਸੁਖੂ ਤੇ ਅਗਨੀਹੋਤਰੀ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਸ਼ਿਮਲਾ,11ਦਸੰਬਰ : ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਸੁਖਵਿੰਦਰ ਸੁਖੂ ਅਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਅੱਜ ਦੁਪਹਿਰੇ ਕਰਵਾਏ ਗਏ ਸਮਾਗਮ ਵਿੱਚ ਅਹੁਦੇ ਦੀ ਸਹੁੰ ਚੁੱਕਣਗੇ।


ਸਮਾਗਮ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ,ਪਿ੍ੰਯਕਾਂ ਗਾਂਧੀ ਤੇ ਹੋਰ ਆਗੂ ਹਾਜ਼ਰ ਸਨ। ਰਾਹੁਲ ਗਾਂਧੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਨੂੰ ਗਲ਼ੇ ਮਿਲੇ।

Leave a Reply

Your email address will not be published. Required fields are marked *