ਚੰਡੀਗੜ੍ਹ- ਚੰਡੀਗੜ੍ਹ ਦੇ ਐਸ ਐਸ ਪੀ ਕੁਲਦੀਪ ਸਿੰਘ ਚਾਹਲ ਨੂੰ ਪੰਜਾਬ ਵਾਪਿਸ ਭੇਜਿਆ ਤਾਂ ਉਨ੍ਹਾਂ ਨੂੰ ਪਿਤਰੀ ਸੂਬੇ ਵਿੱਚ ਅਹਿਮ ਜ਼ਿੰਮੇਵਾਰੀ ਦਿਤੀ ਜਾ ਸਕੇ।ਇਹ ਹੁਕਮ ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਜਾਰੀ ਕੀਤੇ ਗਏ।
ਚਾਹਲ ਦੀ ਥਾਂ ਹਰਿਆਣਾ ਕੈਡਰ ਦੀ ਆਈ ਪੀ ਐਸ ਅਧਿਕਾਰੀ ਮਨੀਸ਼ਾ ਚੌਧਰੀ ਜੋ ਕਿ ਐਸ ਐਸ ਪੀ ਟ੍ਰੈਫਿਕ ਪੁਲੀਸ ਚੰਡੀਗੜ੍ਹ ਵਜੋਂ ਤੈਨਾਤ ਹਨ , ਨੂੰ ਐਸ ਐਸ ਪੀ ਚੰਡੀਗੜ੍ਹ ਦਾ ਵਾਧੂ ਚਾਰਜ ਦਿੱਤਾ ਗਿਆ ਹੈ।