ਅੰਮ੍ਰਿਤਸਰ, 13 ਦਸੰਬਰ – ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਲੋਂ ਮਾਣਹਾਨੀ ਦੇ ਮਾਮਲੇ ’ਚ ਅੱਜ ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼ ਹੋਏ ਹਨ। ਇਸ ਮਾਮਲੇ ’ਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਕਾਨੂੰਨ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਅਦਾਲਤ ਮੇਰੇ ਨਾਲ ਇਨਸਾਫ਼ ਕਰੇਗੀ।
ਮਾਣਹਾਨੀ ਮਾਮਲਾ-ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਹੋਏ ਪੇਸ਼
