ਚੰਡੀਗੜ੍ਹ, 26 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ – ਵੱਖ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਅਧੀਨ ਐਕਵਾਇਰ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਇਸ ਸਬੰਧ ਵਿਚ ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਿਤਨ ਗਡਕਰੀ ਨਾਲ ਮੁਲਾਕਾਤ ਕਰਨਗੇ ।
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
