ਢਾਕਾ, 16 ਦਸੰਬਰ- ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਤੀਸਰੇ ਦਿਨ ਬੰਗਲਾਦੇਸ਼ ਦੀ ਪੂਰੀ ਟੀਮ ਆਪਣੀ ਪਹਿਲੀ ਪਾਰੀ ‘ਚ 150 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਭਾਰਤ ਨੇ 254 ਦੌੜਾਂ ਦੀ ਬੜਤ ਹਾਸਲ ਕਰ ਲਈ। ਖ਼ਬਰ ਲਿਖੇ ਜਾਣ ਤੱਕ ਭਾਰਤ ਨੇ ਆਪਣੀ ਦੂਸਰੀ ਪਾਰੀ ‘ਚ ਬਿਨ੍ਹਾਂ ਕਿਸੇ ਨੁਕਸਾਨ ਦੇ 36 ਦੌੜਾਂ ਬਣਾ ਲਈਆਂ ਸਨ।
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ: ਬੰਗਲਾਦੇਸ਼ ਦੀ ਪੂਰੀ ਟੀਮ 150 ‘ਤੇ ਆਊਟ
