ਲੁਧਿਆਣਾ, 17 ਦਸੰਬਰ- ਪੁਲਿਸ ਵਲੋਂ ਨਕਲੀ ਕਾਲ ਸੈਂਟਰ ਦਾ ਪਰਦਾਫ਼ਾਸ਼ ਕਰਦਿਆਂ 13 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕਥਿਤ ਦੋਸ਼ੀ ਕਾਲ ਸੈਂਟਰ ਰਾਹੀ ਵਿਦੇਸ਼ੀ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰ ਚੁੱਕੇ ਹਨ, ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਲੁਧਿਆਣਾ ਪੁਲਿਸ ਵਲੋਂ ਨਕਲੀ ਕਾਲ ਸੈਂਟਰ ਦਾ ਪਰਦਾਫ਼ਾਸ਼
