ਗੌਤਮ ਬੁੱਧ ਨਗਰ, 20 ਦਸੰਬਰ- ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ‘ਚ ਪੈਂਦੇ ਦਨਕੌਰ ਇਲਾਕੇ ਵਿਚ ਅੱਜ ਸਵੇਰੇ ਧੁੰਦ ਕਾਰਨ ਇਕ ਕੰਟੇਨਰ ਵਾਹਨ ਨਾਲ ਬੱਸ ਦੀ ਟੱਕਰ ਹੋਣ ਕਾਰਨ ਘੱਟੋ-ਘੱਟ 10 ਲੋਕ ਜ਼ਖ਼ਮੀ ਹੋ ਗਏ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਸਮੇਂ ਇਹ ਹਾਦਸਾ ਹੋਇਆ ਬੱਸ ਵਿਚ 60 ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਯੂ.ਪੀ.-ਬੱਸ ਤੇ ਕੰਟੇਨਰ ਦੀ ਟੱਕਰ ‘ਚ ਇਕ ਦੀ ਮੌਤ, 20 ਜ਼ਖ਼ਮੀ
