ਜਲੰਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਅੱਜ ਜਲੰਧਰ ਫੇਰੀ ‘ਤੇ ਪੁੱਜੇ। ਦਰਅਸਲ ਮਨਪ੍ਰੀਤ ਕੌਰ ਜਲੰਧਰ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਘਰ ਪਹੁੰਚੇ ਸਨ। ਇਸ ਦੌਰਾਨ ਫੁੱਲਾਂ ਦੇ ਗੁਲਦਸਤਿਆਂ ਨਾਲ ਉਨ੍ਹਾਂ ਦਾ ਸੁਆਗਤ ਵਿਧਾਇਕ ਸਮੇਤ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਗਿਆ।
CM ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਜਲੰਧਰ ਵਿਖੇ ਵਿਧਾਇਕ ਰਮਨ ਅਰੋੜਾ ਦੇ ਘਰ ਪੁੱਜੇ, ਵੇਖੋ ਤਸਵੀਰਾਂ
