ਮਾਨਸਾ, 21 ਦਸੰਬਰ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਵਾਪਸ ਆਉਂਦਿਆਂ ਹੀ ਸਰਗਰਮ ਹੋ ਗਏ ਹਨ। ਵਿਦੇਸ਼ ਤੋਂ ਪਰਤਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ, ਜਿੱਥੇ ਕਿ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਚਰਨਜੀਤ ਸਿੰਘ ਚੰਨੀ ਕੇ ਖ਼ੁਦ ਟਵੀਟ ਕਰ ਕੇ ਦਿੱਤੀ।
ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ
