ਨਵੀਂ ਦਿੱਲੀ, 21 ਦਸੰਬਰ-ਤਵਾਂਗ ਵਿਖੇ ਭਾਰਤ-ਚੀਨ ਆਹਮੋ-ਸਾਹਮਣੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਕਾਂਗਰਸ ਦੀ ਸੰਸਦ ਮੈਂਬਰ ਸੋਨੀਆ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਨੇ ਸੰਸਦ ਕੰਪਲੈਕਸ ਦੇ ਅੰਦਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ।
ਤਵਾਂਗ ਵਿਖੇ ਭਾਰਤ-ਚੀਨ ਆਹਮੋ-ਸਾਹਮਣੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਵਲੋਂ ਕੰਪਲੈਕਸ ‘ਚ ਪ੍ਰਦਰਸ਼ਨ
