ਪਟਿਆਲਾ : ਇਥੋਂ ਦੇ ਮਾਡਲ ਟਾਊਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਇਸ ਮੌਕੇ ਜਿਥੇ ਉਨ੍ਹਾਂ ਵਲੋਂ ਵਿਦਿਆਰਥੀਆਂ ਦੇ ਨਾਲ ਸਕੂਲ ਵਿਚ ਮਿਲਣ ਵਾਲੀਆਂ ਸਹੂਲਤਾ ਬਾਰੇ ਚਰਚਾ ਕੀਤੀ ਜਾ ਰਹੀ ਹੈ। ਉਥੇ ਹੀ ਅਧਿਆਪਕ ਮਾਪੇ ਮਿਲਣੀ ਵਿਚ ਮਾਪਿਆਂ ਨਾਲ ਵੀ ਚਰਚਾ ਕੀਤੀ ਜਾ ਰਹੀ ਹੈ।
ਮਾਪੇ-ਅਧਿਆਪਕ ਮਿਲਣੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸ਼ਿਰਕਤ, ਮਾਪਿਆਂ ਦਾ ਦੁੱਖ ਸੁਣ ਭਾਵੁਕ ਹੋਏ ਮਾਨ
