ਚੰਡੀਗੜ੍ਹ, 25 ਦਸੰਬਰ-ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਗਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 10 ਕਿਲੋ ਹੈਰੋਇਨ ਅਤੇ ਹਾਈਟੈਕ ਡਰੋਨ ਵੀ ਬਰਾਮਦ ਹੋਇਆ ਹੈ। ਇਸ ਦਾ ਖ਼ੁਲਾਸਾ ਡੀ.ਜੀ.ਪੀ.ਪਜਾਬ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਕਿਹਾ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਦਲਬੀਰ ਅਤੇ ਜਗਦੀਸ਼ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਘਰਿੰਡਾ ਦੇ ਰਹਿਣ ਵਾਲੇ ਹਨ ਤੇ ਪਿਛਲੇ ਤਿੰਨ ਸਾਲਾਂ ਤੋਂ ਅੰਮ੍ਰਿਤਸਰ ਖੇਤਰ ਵਿਚ ਸਰਗਰਮ ਸਨ।
Related Posts

ਦਿੱਲੀ ਹਵਾਈ ਅੱਡੇ ‘ਤੇ ਜਹਾਜ਼ ਖੰਭੇ ਨਾਲ ਟਕਰਾ ਗਿਆ
ਨਵੀਂ ਦਿੱਲੀ, 28 ਮਾਰਚ – ਦਿੱਲੀ ਹਵਾਈ ਅੱਡੇ ‘ਤੇ ਸੋਮਵਾਰ ਨੂੰ ਸਪਾਈਸਜੈੱਟ ਦਾ ਜਹਾਜ਼ ਇਕ ਖੰਭੇ ਨਾਲ ਟਕਰਾ ਗਿਆ, ਜਿਸ…

ਵਿਰਸਾ ਸਿੰਘ ਵਲਟੋਹਾ ਨੇ ਛੱਡਿਆ ਅਕਾਲੀ ਦਲ
ਚੰਡੀਗੜ੍ਹ/ਤਰਨਤਾਰਨ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦੇ…

ਲਦਾਖ਼ : ਰੱਖਿਆ ਮੰਤਰੀ ਰਾਜਨਾਥ ਸਿੰਘ ਲੇਹ ਤੋਂ ਹੋਏ ਰਵਾਨਾ
ਨਵੀਂ ਦਿੱਲੀ, 29 ਜੂਨ (ਦਲਜੀਤ ਸਿੰਘ)- ਰੱਖਿਆ ਮੰਤਰੀ ਰਾਜਨਾਥ ਸਿੰਘ ਲੇਹ ਤੋਂ ਰਵਾਨਾ ਹੋਏ। ਉਹ ਲਦਾਖ਼ ਦੇ 3 ਦਿਨਾਂ ਦੌਰੇ…