ਸ੍ਰੀਨਗਰ, 25 ਦਸੰਬਰ-ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਉੜੀ ਦੇ ਹਥਲੰਗਾ ਸੈਕਟਰ ਦੇ ਜਨਰਲ ਖੇਤਰ ਵਿਚ ਪੁਲਿਸ ਨੇ ਫੌਜ ਦੇ ਨਾਲ ਮਿਲ ਕੇ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕੀਤਾ ਹੈ।
Related Posts
ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ SIT ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ
ਚੰਡੀਗੜ੍ਹ -ਕੋਟਕਪੂਰਾ ਗੋਲ਼ੀਕਾਂਡ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ SIT ਨੇ ਕੋਟਕਪੂਰਾ ਗੋਲ਼ੀ ਕਾਂਡ ਤਹਿਤ ਸ਼ਾਂਤੀਮਈ ਰੋਸ…
ਪੰਜਾਬ ਵਜ਼ਾਰਤ ਵਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ
ਚੰਡੀਗੜ੍ਹ, 11 ਮਾਰਚ -ਪੰਜਾਬ ਵਜ਼ਾਰਤ ਨੇ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ ਹੈ ਤੇ ਇਸ ਸਬੰਧੀ ਫੈਸਲਾ…
ਗਲਵਾਨ ਦੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਰਾਜਨਾਥ
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 2 ਸਾਲ ਪਹਿਲਾਂ ਪੂਰਬੀ ਲੱਦਾਖ ’ਚ ਚੀਨੀ ਫੌਜੀਆਂ ਨਾਲ ਹਿੰਸਕ ਝੜਪ ’ਚ ਸ਼ਹੀਦ…