ਫ਼ਤਹਿਗੜ੍ਹ ਸਾਹਿਬ, 28 ਦਸੰਬਰ-ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਅੱਜ ਤੀਸਰਾ ਤੇ ਆਖ਼ਰੀ ਦਿਨ ਹੈ। ਇਸ ਦੌਰਾਨ ਭਾਰੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਫ਼ਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਸਿਜਦਾ ਕਰਨ ਲਈ ਪਹੁੰਚੀਆਂ ਹਨ।
ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਅੱਜ ਆਖ਼ਰੀ ਦਿਨ

Journalism is not only about money