Bharat Jodo Yatra ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਲਾਪਰਵਾਹੀ, ਕਾਂਗਰਸ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, ਆਨਲਾਈਨ ਡੈਸਕ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਕਥਿਤ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਗਰਸ ਦਾ ਦੋਸ਼ ਹੈ ਕਿ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਗੜਬੜੀ ਹੋਈ ਹੈ। ਕਾਂਗਰਸ ਦਾ ਕਹਿਣਾ ਹੈ ਕਿ ਦਿੱਲੀ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਦੀ ਸੁਰੱਖਿਆ ਵਿਚ ਕੁਤਾਹੀ ਹੋਈ ਹੈ।

ਕਾਂਗਰਸ ਨੇ ਦਿੱਲੀ ਪੁਲਿਸ ’ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਰਾਹੁਲ ਦੀ ਸੁਰੱਖਿਆ ਵਧਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖਿਆ ਗਿਆ ਹੈ।

Leave a Reply

Your email address will not be published. Required fields are marked *