ਰਾਜੌਰੀ : ਜੰਮੂ-ਕਸ਼ਮੀਰ ਦੇ ਰਾਜੌਰੀ ‘ਚ IED ਧਮਾਕਾ ਹੋਇਆ ਹੈ। ਇਹ ਧਮਾਕਾ ਰਾਜੌਰੀ ਦੇ ਧਨਗਰੀ ‘ਚ ਹੋਇਆ। ਜਾਣਕਾਰੀ ਮੁਤਾਬਕ ਇਸ ਧਮਾਕੇ ‘ਚ ਇਕ ਬੱਚੇ ਦੀ ਮੌਤ ਹੋ ਗਈ ਹੈ। ਜੰਮੂ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਰਾਜੌਰੀ ਜ਼ਿਲ੍ਹੇ ਦੇ ਡੰਗਰੀ ਪਿੰਡ ਵਿੱਚ ਆਈਈਡੀ ਧਮਾਕੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਪਿੰਡ ਢਾਂਗਰੀ ਦਾ ਦੌਰਾ ਕਰੇਗੀ।
Related Posts
ਗੁਰਦੁਆਰਾ ਨਾਨਕ ਸਰ ਸਾਹਿਬ ਦੇ ਸਰੋਵਰ ’ਚ ਡੁੱਬਣ ਕਾਰਣ ਤਿੰਨ ਬੱਚਿਆਂ ਦੀ ਮੌਤ
ਗੁਰੂਹਰਸਹਾਏ, ਹਲਕਾ ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਸ਼ੇਰ ਮੁਹੰਮਦ ਦੇ ਗੁਰਦੁਆਰਾ ਨਾਨਕ ਸਰ ਸਾਹਿਬ ’ਚ ਸਰੋਵਰ ’ਚ ਨਹਾਉਣ ਗਏ ਤਿੰਨ ਮਾਸੂਮ…
ਅਰਵਿੰਦ ਕੇਜਰੀਵਾਲ ਨੇ ਕੀਤਾ ਟਵੀਟ, ਪੰਜਾਬ ਦੇ ਕਿਸਾਨਾਂ ਲਈ ਛੰ ਚੰਨੀ ਅੱਗੇ ਰੱਖ ਦਿੱਤੀ ਵੱਡੀ ਮੰਗ
ਨਵੀਂ ਦਿੱਲੀ- ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਕਾਰਨ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਗਈ ਹੈ। ਜਿਸ ਨੂੰ ਲੈ…
ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬਦਲ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਯੁਕਤ ਹੋਏ ਗ੍ਰੰਥੀ ਜਗਦੇਵ ਸਿੰਘ ਵੱਲੋਂ ਕਥਿਤ…